ਹੁਣ ਵਿਸ਼ੇਸ਼ ਜੈਕਟ ਨਾਲ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਆਉਣਗੇਂ ਨਜ਼ਰ, ਬਣੀ ਵੱਖਰੀ ਪਛਾਣ

ਚੰਡੀਗੜ੍ਹ, 22 ਜਨਵਰੀ (ਦੀ ਪੰਜਾਬ ਵਾਇਰ)। ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਜੈਕਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸ.ਓ.ਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ … Continue reading ਹੁਣ ਵਿਸ਼ੇਸ਼ ਜੈਕਟ ਨਾਲ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਆਉਣਗੇਂ ਨਜ਼ਰ, ਬਣੀ ਵੱਖਰੀ ਪਛਾਣ