ਵਫ਼ਦ ਵਲੋਂ ਟੋਲ ਪਲਾਜ਼ਾ ਯੋਜਨਾ ਰੱਦ ਕਰਨ ਸਬੰਧੀ ਸੌਂਪਿਆ ਗਿਆ ਮੰਗ ਪੱਤਰ

ਗੁਰਦਾਸਪੁਰ, 22 ਜਨਵਰੀ (ਮੰਨਣ ਸੈਣੀ)। ਐਤਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲੰਗਾਹ ਟੋਲ ਪਲਾਜ਼ਾ ਵਿਰੋਧੀ ਸੰਘਰਸ਼ ਕਮੇਟੀ ਦੇ ਵਫ਼ਦ ਨੇ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਕੇ ਡੇਰਾ ਬਾਬਾ ਨਾਨਕ ਰੋਡ ‘ਤੇ ਟੋਲ ਪਲਾਜ਼ਾ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ। ਜਿਸ ਦੀ ਪ੍ਰਧਾਨਗੀ … Continue reading ਵਫ਼ਦ ਵਲੋਂ ਟੋਲ ਪਲਾਜ਼ਾ ਯੋਜਨਾ ਰੱਦ ਕਰਨ ਸਬੰਧੀ ਸੌਂਪਿਆ ਗਿਆ ਮੰਗ ਪੱਤਰ