ਜੰਮੂ ਮੇਲ ਦੇ ਥੱਲੇ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ, ਸ਼ੇਰਪੁਰ ਪੁਲ ਨੇੜੇ ਟਰੈਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ

ਲੁਧਿਆਣਾ, 22 ਜਨਵਰੀ (ਦੀ ਪੰਜਾਬ ਵਾਇਰ)। ਲੁਧਿਆਣਾ ਦੇ ਸ਼ੇਰਪੁਰ ਪੁਲ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਟਰੇਨ ਦੇ ਡਰਾਈਵਰ ਨੇ ਢੰਡਾਰੀ ਸਟੇਸ਼ਨ ‘ਤੇ ਮੈਸੇਜ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਜੀਆਰਪੀ ਨੇ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕਾਂ ਦੀ ਸ਼ਨਾਖਤ ਕਰਨ ਦੀ … Continue reading ਜੰਮੂ ਮੇਲ ਦੇ ਥੱਲੇ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ, ਸ਼ੇਰਪੁਰ ਪੁਲ ਨੇੜੇ ਟਰੈਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ