ਪੰਜਾਬ ਦੇ ਸਕੂਲਾਂ ਦਾ ਬਦਲ ਗਿਆ ਸਮਾਂ

ਚੰਡੀਗੜ੍ਹ, 22 ਜਨਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 23 ਜਨਵਰੀ 2023 ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ।  ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ … Continue reading ਪੰਜਾਬ ਦੇ ਸਕੂਲਾਂ ਦਾ ਬਦਲ ਗਿਆ ਸਮਾਂ