MES ‘ਚ ਨੌਕਰੀ ਦਿਵਾਉਣ ਦੇ ਨਾਮ ਤੇ ਮਾਰੀ 20 ਲੱਖ ਦੀ ਠੱਗੀ, ਫਰਜ਼ੀ ਨਿਯੁਕਤੀ ਪੱਤਰ ਬਣਾ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 23 ਜਨਵਰੀ (ਮੰਨਣ ਸੈਣੀ)। ਡੇਰਾ ਬਾਬਾ ਨਾਨਕ ਦੇ ਇੱਕ ਪਤੀ-ਪਤਨੀ ਵੱਲੋਂ ਦੋ ਨੌਜਵਾਨਾਂ ਨੂੰ MES ‘ਚ ਨੌਕਰੀ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਥਾਣਾ ਸਦਰ ਦੀ ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕਰ ਲਿਆ ਹੈ। ਫਿਲਹਾਲ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਹ … Continue reading MES ‘ਚ ਨੌਕਰੀ ਦਿਵਾਉਣ ਦੇ ਨਾਮ ਤੇ ਮਾਰੀ 20 ਲੱਖ ਦੀ ਠੱਗੀ, ਫਰਜ਼ੀ ਨਿਯੁਕਤੀ ਪੱਤਰ ਬਣਾ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ