ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਟੇਕਿਆ ਮੱਥਾ, ਕੀਤੀ ਸੱਖ-ਸ਼ਾਂਤੀ ਦੀ ਅਰਦਾਸ

ਅੰੰਮਿ੍ਤਸਰ, 23 ਜਨਵਰੀ (ਦੀ ਪੰਜਾਬ ਵਾਇਰ)। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੂਬਾ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੀਮਾ ਜੀਵਨ ਕੁਮਾਰ, ਹਰਕੇਸ਼ ਬੱਗਾ ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਰੁਪਾਨੀ ਨੇ ਹਰਿਮੰਦਰ ਸਾਹਿਬ … Continue reading ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਟੇਕਿਆ ਮੱਥਾ, ਕੀਤੀ ਸੱਖ-ਸ਼ਾਂਤੀ ਦੀ ਅਰਦਾਸ