ਵਿਰੋਧੀ ਧਿਰ ਦੇ ਨੇਤਾ ਵੱਲੋ ਆਉਣ ਵਾਲੇ ਸੈਸ਼ਨ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਗਈ ਚਰਚਾ

ਚੰਡੀਗੜ੍ਹ, 23 ਜਨਵਰੀ, 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਦੋ ਸੀਨੀਅਰ ਵਿਧਾਇਕਾਂ, ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਰਦਾਰ ਸੁਖਪਾਲ ਸਿੰਘ ਖਹਿਰਾ ਨਾਲ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਅਹਿਮ ਮੁੱਦਿਆਂ ਤੇ ਚਰਚਾ ਲਈ ਅੱਜ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ … Continue reading ਵਿਰੋਧੀ ਧਿਰ ਦੇ ਨੇਤਾ ਵੱਲੋ ਆਉਣ ਵਾਲੇ ਸੈਸ਼ਨ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਗਈ ਚਰਚਾ