ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 23 ਜਨਵਰੀ ( ਮੰਨਣ ਸੈਣੀ) – ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ … Continue reading ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ