25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ

ਹਰ ਬੂਥ ਪੱਧਰ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 23 ਜਨਵਰੀ ( ਮੰਨਣ ਸੈਣੀ) । ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ … Continue reading 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ