ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

ਅੰਮ੍ਰਿਤਸਰ ‘ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ, ਤਿੰਨ ਲੱਖ ਤੋਂ ਵੱਧ ਲੋਕਾਂ ਦਾ ਹੋਏ ਮੁਫ਼ਤ ਟੈਸਟ – ਸਿਹਤ ਮੰਤਰੀ ਡਾ ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ, ਪੰਜਾਬ ਨੂੰ … Continue reading ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ