ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਜਨਵਰੀ (ਦੀ ਪੰਜਾਬ ਵਾਇਰ)। ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ,ਅੱਜ ਸਬਜ਼ੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਰਸਮੀ ਐਲਾਨ ਕੀਤਾ ਅਤੇ ਕਿਹਾ ਕਿ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ … Continue reading ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ