ਡਾ ਰੁਪਿੰਦਰ ਨਿਊਰੋਸਾਈਕਾਇਟ੍ਰੀ ਸੈਂਟਰ ਅਤੇ ਬੱਬਰ ਹਸਪਤਾਲ ਵੱਲੋਂ ਠਾਕੁਰ ਬੀਓਪੀ ਵਿੱਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ, 150 ਮਰੀਜ਼ਾਂ ਦੀ ਕੀਤੀ ਜਾਂਚ

ਗੁਰਦਾਸਪੁਰ, 24 ਜਨਵਰੀ (ਮੰਨਣ ਸੈਣੀ)। ਡਾ ਰੁਪਿੰਦਰ ਨਿਊਰੋਸਾਈਕਾਇਟ੍ਰੀ ਸੈਂਟਰ ਅਤੇ ਬੱਬਰ ਹਸਪਤਾਲ ਵੱਲੋਂ ਬੀਤੇ ਦਿੰਨੀ ਬੀਐਸਐਫ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਠਾਕੁਰ ਬੀਓਪੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਮੁਫ਼ਤ ਲਗਾਏ ਗਏ ਇਸ ਕੈਂਪ ਵਿੱਚ 150 ਲੋਕਾਂ ਦਾ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਇਆਂ ਵੰਡੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਡਾ: … Continue reading ਡਾ ਰੁਪਿੰਦਰ ਨਿਊਰੋਸਾਈਕਾਇਟ੍ਰੀ ਸੈਂਟਰ ਅਤੇ ਬੱਬਰ ਹਸਪਤਾਲ ਵੱਲੋਂ ਠਾਕੁਰ ਬੀਓਪੀ ਵਿੱਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ, 150 ਮਰੀਜ਼ਾਂ ਦੀ ਕੀਤੀ ਜਾਂਚ