ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ “ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ਵੀ ਭਗਵੰਤ ਮਾਨ ਨੇ ਦਿੱਤਾ” ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ … Continue reading ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ