ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਮੰਤਰੀ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ … Continue reading ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ: ਹਰਭਜਨ ਸਿੰਘ ਈ.ਟੀ.ਓ.