ਪਟਿਆਲਾ ਹੈਰੀਟੇਜ ਫੈਸਟੀਵਲ: 27 ਜਨਵਰੀ ਨੂੰ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਲੱਗਣਗੀਆਂ ਵਿਰਾਸਤੀ ਰੌਣਕਾਂ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਪਟਿਆਲਾ ਲਿਟਰੇਚਰ ਫੈਸਟੀਵਲ ਦਾ ਪੋਸਟਰ ਪਹਿਲ ਸੰਸਥਾ ਵੱਲੋਂ ਕਲਾ ਪ੍ਰਦਰਸ਼ਨੀ, ਕਰਾਫ਼ਟ ਤੇ ਖ਼ਜ਼ਾਨਾ ਖੋਜ ਪੜ੍ਹਨ ਦੀ ਵਰਕਸ਼ਾਪ ਪਟਿਆਲਾ, 24 ਜਨਵਰੀ (ਦੀ ਪੰਜਾਬ ਵਾਇਰ)। ਪਟਿਆਲਾ ਦੀ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ 27 ਜਨਵਰੀ ਨੂੰ ਵਿਰਾਸਤੀ ਰੌਣਕਾਂ ਲੱਗਣਗੀਆਂ ਅਤੇ ਇੱਥੇ ਬੱਚਿਆਂ, ਬਜ਼ੁਰਗਾਂ, ਮਰਦਾਂ, ਔਰਤਾਂ, ਨੌਜਵਾਨਾਂ ਤੇ ਮੁਟਿਆਰਾਂ ਅਤੇ ਖਾਸ ਕਰਕੇ ਸਾਹਿਤ … Continue reading ਪਟਿਆਲਾ ਹੈਰੀਟੇਜ ਫੈਸਟੀਵਲ: 27 ਜਨਵਰੀ ਨੂੰ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਲੱਗਣਗੀਆਂ ਵਿਰਾਸਤੀ ਰੌਣਕਾਂ