ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਕੀਤਾ ਉਦਘਾਟਨ

ਕਰੀਬ 3.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਰਿੱਡ ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ 24 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਸੁਨਿਸਚਿਤ ਕਰਨ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਉਦਘਾਟਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਮੌਕੇ ਸੰਬੋਧਨ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਕੀਤਾ ਉਦਘਾਟਨ