ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ

ਲੇਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾ ਦਾ ਸਨਮਾਨ ਚੰਡੀਗੜ, 24 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ। ਲੇਖ ਮੁਕਾਬਲਿਆਂ ਦੇ … Continue reading ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ