ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਦੀ ਹਾਜ਼ਰੀ ‘ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ … Continue reading ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਦੀ ਹਾਜ਼ਰੀ ‘ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ