ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ, ਦੇਸ਼ ਭਰ ਵਿੱਚ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸੂਬੇ ਵਜੋਂ ਦਰਸਾਇਆ

ਸਟਾਕ ਐਕਸਚੇਂਜ ਵਿੱਚ ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਰਸਮ ਨਿਭਾਈ ਉੱਦਮੀਆਂ ਨੂੰ ਵਿਕਾਸ ਲਈ ਸਨਅਤ ਪੱਖੀ ਮਾਹੌਲ ਦਾ ਲਾਹਾ ਲੈਣ ਦੀ ਕੀਤੀ ਅਪੀਲ ਮੁੰਬਈ/ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ … Continue reading ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ, ਦੇਸ਼ ਭਰ ਵਿੱਚ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸੂਬੇ ਵਜੋਂ ਦਰਸਾਇਆ