ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ’ਚ ਕੰਪਿਊਟਰ ਲੈਬ ਦਾ ਨੀਂਹ ਪੱਥਰ ਰੱਖਿਆ

23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੰਪਿਊਟਰ ਲੈਬ 31 ਮਾਰਚ ਤੱਕ ਹੋਵੇਗੀ ਮੁਕੰਮਲ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 24 ਜਨਵਰੀ (ਮੰਨਣ ਸੈਣੀ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੀਂ … Continue reading ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ’ਚ ਕੰਪਿਊਟਰ ਲੈਬ ਦਾ ਨੀਂਹ ਪੱਥਰ ਰੱਖਿਆ