ਕੱਲ੍ਹ 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਹੋਵੇਗਾ ਸ਼ਿਵ ਬਟਾਲਵੀ ਯਾਦਗਰੀ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਸ੍ਰੀ ਹਰਭਜਨ ਸਿੰਘ, ਮਾਣਯੋਗ ਊਰਜਾ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਬਟਾਲਾ, 24 ਜਨਵਰੀ ( ਦੀ ਪੰਜਾਬ ਵਾਇਰ)। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਕਿ ਦੱਸਿਆ ਕਿ ਕੱਲ੍ਹ 25 ਜਨਵਰੀ ਨੂੰ ਸ਼ਾਮ 4 ਵਜੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸ਼ਿਵ ਬਟਾਲਵੀ ਯਾਦਗਰੀ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ … Continue reading ਕੱਲ੍ਹ 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਹੋਵੇਗਾ ਸ਼ਿਵ ਬਟਾਲਵੀ ਯਾਦਗਰੀ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ-ਡਿਪਟੀ ਕਮਿਸ਼ਨਰ ਗੁਰਦਾਸਪੁਰ