ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਵਿੱਦਿਅਕ ਬਲਾਕ ਬਣਾਉਣ ਵਾਸਤੇ 4.53 ਕਰੋੜ … Continue reading ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ