ਸਬ ਸਟੇਸ਼ਨ ਸਰਨਾ ਤਾਇਨਾਤ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ 

ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਦੇ ਬਦਲੇ ਕੀਤੀ ਸੀ ਦੋ ਹਜ਼ਾਰ ਦੀ ਰਿਸ਼ਵਤ ਦੀ ਮੰਗ ਸਰਨਾ (ਪਠਾਨਕੋਟ), 24 ਜਨਵਰੀ (ਦੀ ਪੰਜਾਬ ਵਾਇਰ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ … Continue reading ਸਬ ਸਟੇਸ਼ਨ ਸਰਨਾ ਤਾਇਨਾਤ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ