ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਪੁੱਡਾ ਦਾ ਈਓ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ  ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ … Continue reading ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਪੁੱਡਾ ਦਾ ਈਓ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ