ਮੁੱਖ ਮੰਤਰੀ ਦੀ ਮੇਹਨਤ ਲਿਆਈ ਰੰਗ- ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ

ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪਲਾਂਟ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ-ਭਗਵੰਤ ਮਾਨ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਕੱਲੇ ਐਮ.ਓ.ਯੂ. ਨਹੀਂ ਕਰਦੇ – ਮੁੱਖ ਮੰਤਰੀ ਅਸੀਂ ਜੋ ਕਹਿੰਦੇ ਹਾਂ, ਓਹ ਕਰਦੇ ਹਾਂ-ਮੁੱਖ ਮੰਤਰੀ ਮੁੰਬਈ/ਚੰਡੀਗੜ੍ਹ, 24 ਜਨਵਰੀ (ਦੀ ਪੰਜਾਬ ਵਾਇਰ)। … Continue reading ਮੁੱਖ ਮੰਤਰੀ ਦੀ ਮੇਹਨਤ ਲਿਆਈ ਰੰਗ- ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ