ਗਵਰਨਰ ਪੰਜਾਬ ਦੇ ਸਰਹੱਦੀ  ਜ਼ਿਲ੍ਹਿਆਂ ਦੇ ਪਿੰਡਾਂ ਦਾ ਕਰਨਗੇ ਦੌਰਾ, ਸਰਪੰਚਾਂ ਨੂੰ ਵੀ ਮਿਲਣਗੇ

ਚੰਡੀਗੜ੍ਹ, 25 ਜਨਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਅਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਅਤੇ ਮੀਡੀਆ ਦੇ ਵੀ ਮੁਖਾਬਿਤ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ  ਅਤੇ ਪਠਾਨਕੋਟ ਜ਼ਿਲ੍ਹਿਆਂ … Continue reading ਗਵਰਨਰ ਪੰਜਾਬ ਦੇ ਸਰਹੱਦੀ  ਜ਼ਿਲ੍ਹਿਆਂ ਦੇ ਪਿੰਡਾਂ ਦਾ ਕਰਨਗੇ ਦੌਰਾ, ਸਰਪੰਚਾਂ ਨੂੰ ਵੀ ਮਿਲਣਗੇ