ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਈ-ਮੇਲ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ … Continue reading ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ