ਪਿੰਡ ਮੀਰਪੁਰ ‘ਚ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ, ਮਾਮਲਾ ਦਰਜ

ਗੁਰਦਾਸਪੁਰ, 25 ਜਨਵਰੀ (ਦਿਨੇਸ਼ ਕੁਮਾਰ)। ਪਿੰਡ ਮੀਰਪੁਰ ਵਿੱਚ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਥਾਣਾ ਸਦਰ ਪੁਲਿਸ ਨੇ ਮੌਕੇ ਦਾ ਮੁਆਇਨਾ ਕਰਕੇ ਮਾਮਲਾ ਦਰਜ ਕਰ ਲਿਆ ਹੈ। ਬਲਜੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਮੀਰਪੁਰ ਨੇ ਦੱਸਿਆ ਕਿ ਉਹ ਕਿਸੇ ਘਰੇਲੂ ਸਮਾਗਮ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਗਈ ਹੋਈ … Continue reading ਪਿੰਡ ਮੀਰਪੁਰ ‘ਚ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਚੋਰੀ, ਮਾਮਲਾ ਦਰਜ