Gallantry Award:- ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ 18 ਪੁਲਿਸ ਮੁਲਾਜ਼ਮ ਹੋਣਗੇ ਸਨਮਾਨਿਤ, ਦੇਖੋ ਲਿਸਟ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ 3 ਪੁਲਿਸ ਅਫਸਰਾਂ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਗਲੈਂਟਰੀ ਐਵਾਰਡ/ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਹਾਸਿਲ ਕਰਨ ਵਾਲਿਆਂ ਵਿਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਗੋਲਾਪੱਲੀ ਰਾਓ, ਅੰਮ੍ਰਿਤਸਰ ਪੁਲਿਸ ਦੇ … Continue reading Gallantry Award:- ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ 18 ਪੁਲਿਸ ਮੁਲਾਜ਼ਮ ਹੋਣਗੇ ਸਨਮਾਨਿਤ, ਦੇਖੋ ਲਿਸਟ