ਵਿਜੀਲੈਂਸ ਬਿਊਰੋ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ … Continue reading ਵਿਜੀਲੈਂਸ ਬਿਊਰੋ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ