ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ

ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ … Continue reading ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ