ਮਜਬੂਤ ਲੋਕਤੰਤਰ ਲਈ ਵੋਟ ਦਾ ਸਹੀ ਇਸਤੇਮਾਲ ਜਰੂਰੀ : ਜ਼ਿਲ੍ਹਾ ਚੋਣ ਅਫਸਰ

13ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ ਦੀਨਾਨਗਰ/ਗੁਰਦਾਸਪੁਰ, 25 ਜਨਵਰੀ ( ਮੰਨਣ ਸੈਣੀ) । ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ … Continue reading ਮਜਬੂਤ ਲੋਕਤੰਤਰ ਲਈ ਵੋਟ ਦਾ ਸਹੀ ਇਸਤੇਮਾਲ ਜਰੂਰੀ : ਜ਼ਿਲ੍ਹਾ ਚੋਣ ਅਫਸਰ