ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫ਼ਿਸਰਜ਼ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਸਿਲਸਿਲੇ ਤਹਿਤ ਸਰਕਾਰ ਵੱਲੋਂ ਵਣ ਵਿਭਾਗ ਵਿੱਚ ਕੰਮ ਕਰਦੇ … Continue reading ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ ਚੰਦ ਕਟਾਰੂਚੱਕ