ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ

ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਵਤੀਰੇ ਨੂੰ ਅਣਉਚਿਤ ਦੱਸਿਆ ਪੰਜਾਬ ਨੂੰ ਆਪਣੀਆਂ ਮਾਣਮੱਤੀਆਂ ਪ੍ਰਾਪਤੀਆਂ ਦੁਨੀਆ ਸਾਹਮਣੇ ਦਿਖਾਉਣ ਦੀ ਆਗਿਆ ਨਾ ਦੇ ਕੇ ਕੇਂਦਰ ਸਰਕਾਰ ਨੇ ਗਹਿਰੀ ਸਾਜ਼ਿਸ਼ ਘੜੀ ਭਾਜਪਾ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਤੇ ਦਿੱਲੀ ਸਮੇਤ ਗੈਰ-ਭਾਜਪਾਈ ਸੂਬੇ ਪਰੇਡ ਤੋਂ ਬਾਹਰ ਰੱਖੇ ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ … Continue reading ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ