ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਗੁਰਦਾਸਪੁਰ ਵਿਖੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, 25 ਜਨਵਰੀ (ਮੰਨਣ ਸੈਣੀ)। ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, … Continue reading ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਗੁਰਦਾਸਪੁਰ ਵਿਖੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਲਹਿਰਾਉਣਗੇ ਕੌਮੀ ਝੰਡਾ