ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ … Continue reading ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ