ਪੰਜਾਬ ਪੁਲਿਸ ਨੇ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਮੋਹਾਲੀ, 25 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ … Continue reading ਪੰਜਾਬ ਪੁਲਿਸ ਨੇ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ