ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ

ਪੰਥਕ ਸਲਾਹਕਾਰ ਬੋਰਡ ਨੇ ਕਿਹਾ ਕਿ ਰਾਮ ਰਹੀਮ ਨੂੰ ਪੱਛਮੀ ਬੰਗਾਲ ਵਰਗੇ ਗੈਰ ਭਾਜਪਾ ਰਾਜ ਵਿਚ ਸ਼ਿਫਟ ਕੀਤਾ ਜਾਵੇ ਚੰਡੀਗੜ੍ਹ,25 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਚ ਵਾਧਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਮੁਜਰਿਮ ਨੂੰ ਸੂਬਾ ਪੱਧਰੀ ਸਮਾਗਮ ਵਾਸਤੇ … Continue reading ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ