ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਬਲਾਤਕਾਰ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਾ ਲਾਭ ਦੇ ਦਿੱਤਾ ਹੈ। ਸ਼ਿਕਾਇਤਕਰਤਾ ਦੀ ਭਰੋਸੇਯੋਗਤਾ ‘ਤੇ ਉੱਠ ਰਹੇ ਸਵਾਲ ਨੂੰ ਜ਼ਮਾਨਤ ਦਾ ਆਧਾਰ ਬਣਾਇਆ ਗਿਆ ਹੈ। ਹਾਈਕੋਰਟ ਨੇ ਬੈਂਸ ਨੂੰ ਇਹ ਵੀ ਚੇਤਾਵਨੀ … Continue reading ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਬਲਾਤਕਾਰ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਜ਼ਮਾਨਤ