ਕੱਲ ਹੀ ਰਿਹਾ ਹੋ ਸਕਦੇ ਹਨ ਸਿੱਧੂ, ਟੀਮ ਵੱਲੋਂ ਰੂਟ ਮੈਪ ਜਾਰੀ, ਪਰ ਸਰਕਾਰ ਵੱਲੋਂ ਕੋਈ ਪੁਸ਼ਟੀ ਨਹੀਂ

ਚੰਡੀਗੜ੍ਹ, 25 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਹੀ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਉਨ੍ਹਾਂ ਦੀ ਟੀਮ ਨੇ ਨਵਜੋਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਲਕੇ ਦਾ ਰੂਟ ਮੈਪ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਰੀਕੇ ਨਾਲ … Continue reading ਕੱਲ ਹੀ ਰਿਹਾ ਹੋ ਸਕਦੇ ਹਨ ਸਿੱਧੂ, ਟੀਮ ਵੱਲੋਂ ਰੂਟ ਮੈਪ ਜਾਰੀ, ਪਰ ਸਰਕਾਰ ਵੱਲੋਂ ਕੋਈ ਪੁਸ਼ਟੀ ਨਹੀਂ