ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਦਿੱਤਾ ਸੰਦੇਸ਼ ਫਾਜ਼ਿਲਕਾ, 26 ਜਨਵਰੀ (ਦੀ ਪੰਜਾਬ ਵਾਇਰ)। ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ … Continue reading ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ