ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

ਮਾਨ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ – ਕੈਬਨਿਟ ਮੰਤਰੀ ਸ. ਹਰਭਜਨ ਸਿੰਘ 27 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਗੁਰਦਾਸਪੁਰ, 26 ਜਨਵਰੀ ( ਮੰਨਣ ਸੈਣੀ) – ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 74ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ … Continue reading ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ