ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਣਗੇ 400 ਮੁਹੱਲਾ ਕਲੀਨਿਕ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਉਦਘਾਟਨ

ਚੰਡੀਗੜ੍ਹ, 27 ਜਨਵਰੀ (ਦੀ ਪੰਜਾਬ ਵਾਇਰ)। ਦੂਜੇ ਪੜਾਅ ਤਹਿਤ ਅੱਜ ਪੰਜਾਬ ਵਿੱਚ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ- ਲੋਕਾਂ ਦਾ ਪੈਸਾ, ਲੋਕਾਂ ਦੇ ਨਾਮ ! … Continue reading ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਣਗੇ 400 ਮੁਹੱਲਾ ਕਲੀਨਿਕ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਉਦਘਾਟਨ