ਕੈਪਟਨ ਅਮਰਿੰਦਰ ਹੋ ਸਕਦੇ ਹਨ ਮਹਾਰਾਸ਼ਟਰ ਦੇ ਅਗਲੇ ਰਾਜਪਾਲ: ਕੋਸ਼ਯਾਰੀ ਤੋਂ ਬਾਅਦ ਕੈਪਟਨ ਨੂੰ ਜ਼ਿੰਮੇਵਾਰੀ ਦੇਣ ਦੀ ਚਰਚਾ; 29 ਜਨਵਰੀ ਦੀ ਪੰਜਾਬ ਰੈਲੀ ਰੱਦ

ਚੰਡੀਗੜ੍ਹ, 27 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸੀ ਚਰਚਾ ਛਿੜੀ ਹੋਈ ਹੈ। ਕੈਪਟਨ ਕੁਝ ਸਮਾਂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦਾ ਵੀ ਭਾਜਪਾ … Continue reading ਕੈਪਟਨ ਅਮਰਿੰਦਰ ਹੋ ਸਕਦੇ ਹਨ ਮਹਾਰਾਸ਼ਟਰ ਦੇ ਅਗਲੇ ਰਾਜਪਾਲ: ਕੋਸ਼ਯਾਰੀ ਤੋਂ ਬਾਅਦ ਕੈਪਟਨ ਨੂੰ ਜ਼ਿੰਮੇਵਾਰੀ ਦੇਣ ਦੀ ਚਰਚਾ; 29 ਜਨਵਰੀ ਦੀ ਪੰਜਾਬ ਰੈਲੀ ਰੱਦ