ਡਾ: ਹਰਭਜਨ ਰਾਮ ਮੰਡੀ ਅਤੇ ਡਾ: ਮਾਨਵ ਸਿੰਘ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ

ਗੁਰਦਾਸਪੁਰ, 27 ਜਨਵਰੀ (ਮੰਨਣ ਸੈਣੀ)। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡਿਪਟੀ ਡਾਇਰੈਕਟਰ ਡਾ: ਹਰਭਜਨ ਰਾਮ ਮੰਡੀ ਅਤੇ ਡਿਜ਼ਾਸਟਰ ਮੈਨੇਜਮੈਂਟ ਪ੍ਰੋਗਰਾਮ ਅਫ਼ਸਰ ਡਾ: ਮਾਨਵ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ | ਉਨ੍ਹਾਂ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਚੱਲ ਰਹੇ ਐਮਸੀਐਚ ਵਾਰਡ, ਲੇਬਰ ਰੂਮ, ਐਮਰਜੈਂਸੀ ਟਰੌਮਾ ਵਾਰਡ, ਲੈਬਾਰਟਰੀ, ਸੀਟੀ … Continue reading ਡਾ: ਹਰਭਜਨ ਰਾਮ ਮੰਡੀ ਅਤੇ ਡਾ: ਮਾਨਵ ਸਿੰਘ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ