ਸਿੱਖ ਮਾਰਸ਼ਲ ਆਰਟ ‘ਗੱਤਕਾ’ ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿਆਣਾ ‘ਚ

ਲੁਧਿਆਣਾ 27 ਜਨਵਰੀ (ਦੀ ਪੰਜਾਬ ਵਾਇਰ) ।ਖਾਲਸਾ ਕਾਲਜ ਫਾਰ ਵਿਮਨ, ਸਿਵਲ ਲਾਈਨਜ਼, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਦੇ ਸਹਿਯੋਗ ਨਾਲ 28 ਜਨਵਰੀ ਨੂੰ ਸਵੇਰੇ 11 ਵਜੇ ਕਾਲਜ ਦੇ ਆਡੀਟੋਰੀਅਮ ਵਿਚ ਸਿੱਖ ਮਾਰਸ਼ਲ ਆਰਟ ‘ਗੱਤਕਾ’ ਉੱਤੇ ਇਕ ਰੋਜਾ ਵਰਕਸ਼ਾਪ … Continue reading ਸਿੱਖ ਮਾਰਸ਼ਲ ਆਰਟ ‘ਗੱਤਕਾ’ ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿਆਣਾ ‘ਚ