ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਆਦਮੀ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਿਪਤ

‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ … Continue reading ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਆਦਮੀ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਿਪਤ