ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਸੈਮੀਨਾਰ

ਗੁਰਦਾਸਪੁਰ, 27 ਜਨਵਰੀ (ਮੰਨਣ ਸੈਣੀ )। ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਪੈਨਲ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਮਿਸ ਸ਼ੁਭਪ੍ਰੀਤ ਕੌਰ ਨਾਲ ਕੇਂਦਰ ਜੇਲ੍ਹ ਗੁਰਦਾਸਪੁਰ ਦਾ ਦੌਰਾ … Continue reading ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਸੈਮੀਨਾਰ