ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 27 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ … Continue reading ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ