ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ, 27 ਜਨਵਰੀ (ਦੀ ਪੰਜਾਬ ਵਾਇਰ) । ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ … Continue reading ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ